‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਅਪੀਲ ‘ਤੇ ਅੱਜ ਦੇਸ਼ ਭਰ ‘ਚ ਵੱਖ-ਵੱਖ ਥਾਂਵਾਂ ‘ਤੇ ਕਿਸਾਨਾਂ ਵੱਲੋਂ ਪਗੜੀ ਸੰਭਾਲ ਦਿਵਸ ਮਨਾਇਆ ਜਾ ਰਿਹਾ ਹੈ। ਪਗੜੀ ਸੰਭਾਲ ਦਿਵਸ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੂੰ ਸਮਰਪਿਤ ਹੈ। ਦਿੱਲੀ ‘ਚ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਦੀ ਸਟੇਜ ‘ਤੇ ਵੀ ਪਗੜੀ ਸੰਭਾਲ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਅਭੈ ਸੰਧੂ, ਤੇਜੀ ਸੰਧੂ, ਅਨੁਸਪਰੀਆ ਸੰਧੂ ਅਤੇ ਗੁਰਜੀਤ ਕੌਰ ਸ਼ਾਮਿਲ ਹੋਏ। ਪਗੜੀ ਸੰਭਾਲ ਦਿਵਸ ਦੀਆਂ ਸਿੰਘੂ ਬਾਰਡਰ ਤੋਂ ਲਾਈਵ ਤਸਵੀਰਾਂ :









