‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਹਾਰ ਸਰਕਾਰ ਨੇ ਬਿਹਾਰ ਵਿੱਚ 15 ਮਈ ਤੱਕ ਲੌਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਬਿਹਾਰ ਵਿੱਚ ਕਰੋਨਾ ਮਹਾਂਮਾਰੀ ‘ਤੇ ਕਾਬੂ ਨਹੀਂ ਪਾਇਆ ਜਾ ਰਿਹਾ, ਜਿਸ ਕਰਕੇ ਬਿਹਾਰ ਵਿੱਚ ਲੌਕਡਾਊਨ ਲਗਾਇਆ ਜਾ ਰਿਹਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਲੌਕਡਾਊਨ ਦੌਰਾਨ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ, ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ।

Related Post
India, International, Punjab, Religion
ਦਾੜੇ ਤੇ ਕੇਸਾਂ ਖ਼ਾਤਰ ਉਜ਼ਬੇਕਿਸਤਾਨ ਦੀ ਯੂਨੀ ਨਾਲ ਭਿੜਨ
July 18, 2025