‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ‘ਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਵਿੱਚ ਅਗਲੇ ਹੁਕਮਾਂ ਤੱਕ ਅੱਜ ਰਾਤ 9 ਵਜੇ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਇਨ੍ਹਾਂ ਦੋਵੇਂ ਇਲਾਕਿਆਂ ਨੂੰ ਸੀਲ ਕੀਤਾ ਜਾਵੇਗਾ।

Related Post
India, Khaas Lekh, Khalas Tv Special, Punjab, Video
ਕੀ ਪੰਜਾਬ ‘ਚ 2027 ਵਾਲੀ ਨਵੀਂ ਸਰਕਾਰ ਸਿਰਫ਼ 2
July 13, 2026
