The Khalas Tv Blog Punjab ਪੰਜਾਬ ਵਿੱਚ ਮੁੜ ਤੋਂ ਲੌਕਡਾਊਨ ਤੇ ਕਰਫਿਊ ਲਾਗੂ, ਪੰਜਾਬ ਕੈਬਨਿਟ ਦਾ ਵੱਡਾ ਫੈਸਲਾ
Punjab

ਪੰਜਾਬ ਵਿੱਚ ਮੁੜ ਤੋਂ ਲੌਕਡਾਊਨ ਤੇ ਕਰਫਿਊ ਲਾਗੂ, ਪੰਜਾਬ ਕੈਬਨਿਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਨੇ ਕੋਰੋਨਾਵਾਇਰਸ ਮੱਦੇਨਜ਼ਰ ਅਹਿਮ ਫੈਸਲਾ ਲਿਆ ਹੈ। ਜਿੰਨ੍ਹਾਂ ਦਾ ਵੇਰਵਾ ਅੱਗੇ ਦਿੱਤਾ ਗਿਆ ਹੈ:

  • ਪੰਜਾਬ ਵਿੱਚ ਫਿਰ ਤੋਂ ਸਾਰੇ ਸ਼ਹਿਰਾਂ ਵਿੱਚ ਵੀਕਐਂਡ ਲੌਕਡਾਊਨ ਲਾਗੂ
  • ਰਾਤ ਦਾ ਕਰਫਿਊ ਰਾਤ 7 ਵਜੇ ਤੋਂ ਸਵੇਰ 5 ਵਜੇ ਤੱਕ ਲਾਗੂ ਰਹੇਗਾ
  • ਬੱਸਾਂ 50 ਫੀਸਦੀ ਸਵਾਰੀਆਂ ਨਾਲ ਚੱਲਣਗੀਆਂ
  • ਨਿੱਜੀ ਕਾਰਾਂ ਵਿੱਚ 3 ਲੋਕਾਂ ਨੂੰ ਸਫਰ ਕਰਨ ਦੀ ਮਨਜੂਰੀ
  • ਦੁਕਾਨਾਂ 50 ਫੀਸਦੀ ਹਿਸਾਬ ਨਾਲ ਖੁੱਲ੍ਹਣਗੀਆਂ
  • ਸਰਕਾਰੀ ਦਫਤਰਾਂ ਵਿੱਚ 50 ਫੀਸਦੀ ਮੁਲਾਜ਼ਮਾਂ ਨਾਲ ਕੰਮ ਕਰਨ ਦੇ ਆਦੇਸ਼

ਪੰਜਾਬ ਸਰਕਾਰ ਦੇ ਇਹਨਾਂ ਨਵੇਂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਵੇਰਵਾ ਕੱਲ੍ਹ ਨੂੰ ਜਾਰੀ ਕੀਤਾ ਜਾਵੇਗਾ।

Exit mobile version