The Khalas Tv Blog Punjab ਮਜੀਠੀਆ ਨੂੰ ਸਰਬਉੱਚ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ
Punjab

ਮਜੀਠੀਆ ਨੂੰ ਸਰਬਉੱਚ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਸਾਬਕਾ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਵੱਲੋਂ ਉਸਦੇ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਮੰਗ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ।

Exit mobile version