The Khalas Tv Blog Punjab ਮਜੀਠੀਆ ਨੂੰ ਹਾਲੇ ਹੋਰ ਸਮਾਂ ਰਹਿਣਾ ਪਊ ਜੇਲ੍ਹ
Punjab

ਮਜੀਠੀਆ ਨੂੰ ਹਾਲੇ ਹੋਰ ਸਮਾਂ ਰਹਿਣਾ ਪਊ ਜੇਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮੁਹਾਲੀ ਅਦਾਲਤ ਨੇ ਅੱਜ ਸੁਣਵਾਈ ਦੌਰਾਨ ਪਹਿਲਾਂ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਹੁਣ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਇਸ ਫੈਸਲੇ ਦੇ ਖਿਲਾਫ਼ ਹਾਈਕੋਰਟ ਜਾਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਦੇ ਨਾਲ ਸਿਆਸੀ ਰੰਜਿਸ਼ ਕੱਢੀ ਗਈ ਹੈ।

ਮੁਹਾਲੀ ਅਦਾ ਲਤ ਨੇ ਮਜੀਠੀਆ ਨੂੰ 14 ਦਿਨਾਂ ਦਾ ਜੁਡੀਸ਼ਲ ਰਿ ਮਾਂਡ ਦੇ ਕੇ ਜੇ ਲ੍ਹ ਭੇਜਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸ ਕਰੀ ਦਾ ਕੇ ਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਅਲੋਪ ਹੋਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਪੇਸ਼ਗੀ ਜ਼ ਮਾਨਤ ਦੀ ਅਰਜ਼ੀ ਦਿੱਤੀ ਸੀ ਜਿਸ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ। ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮੁਲ ਜ਼ਮ ਦੀ ਗ੍ਰਿਫ ਤਾਰੀ ‘ਤੇ ਰੋਕ ਲਗਾ ਕੇ ਅਗਲੇ ਦਿਨ ਜ਼ਮਾ ਨਤ ਲਈ ਅਦਾ ਲਤ ਮੂਹਰੇ ਪੇਸ਼ ਹੋਣ ਦੀ ਹਦਾਇਤ ਕੀਤੀ ਸੀ। ਕੱਲ੍ਹ ਉਹ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਐੱਸਆਈਟੀ ਵੱਲੋਂ ਮੁਲ ਜ਼ਮ ਕੋਲੋਂ ਦੋ ਘੰਟੇ ਪੁੱਛ ਪੜਤਾਲ ਕੀਤੀ ਗਈ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮੁਲ ਜ਼ਮ ਨੂੰ ਜੁਡੀਸ਼ਲ ਰਿਮਾਂ ਡ ਦੇ ਕੇ ਅੱਠ ਮਾਰਚ ਤੱਕ ਜੇ ਲ੍ਹ ਭੇਜ ਦਿੱਤਾ।

Exit mobile version