The Khalas Tv Blog Punjab ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ,ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
Punjab

ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ,ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਜ਼ਮਾ ਨਤ ਨਹੀਂ ਮਿਲੀ। ਮੁਹਾਲੀ ਅਦਾ ਲਤ ਵਿੱਚ ਮਜੀਠੀਆ ਦੀ ਰੈਗੂਲਰ ਜ਼ ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ ਸੀ। ਅਦਾਲ ਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮਜੀਠੀਆ ਨੇ ਕੱਲ੍ਹ ਮੁਹਾਲੀ ਅਦਾ ਲਤ ਵਿੱਚ ਆਪਣੇ – ਆਪ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਅਦਾ ਲਤ ਨੇ ਮਜੀਠੀਆ ਨੂੰ 14 ਦਿਨਾਂ ਦਾ ਜੁਡੀਸ਼ਲ ਰਿ ਮਾਂਡ ਦੇ ਕੇ ਜੇ ਲ੍ਹ ਭੇਜ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸ ਕਰੀ ਦਾ ਕੇ ਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਅਲੋਪ ਹੋਣ ਤੋਂ ਬਾਅਦ ਮੁਹਾਲੀ ਦੀ ਅਦਾਲਤ ਵਿੱਚ ਪੇਸ਼ਗੀ ਜ਼ ਮਾਨਤ ਦੀ ਅਰਜ਼ੀ ਦੇ ਦਿੱਤੀ ਸੀ ਜਿਸ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ।

ਮਜੀਠੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌ ਤੀ ਦੇ ਦਿੱਤੀ। ਉੱਚ ਅਦਾਲਤ ਵੱਲੋਂ ਵੀ ਉਸਨੂੰ ਕੁੱਝ ਦਿਨਾਂ ਦੀ ਰਾਹਤ ਦੇ ਕੇ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮੁਲ ਜ਼ਮ ਦੀ ਗ੍ਰਿਫ ਤਾਰੀ ‘ਤੇ ਰੋਕ ਲਗਾ ਕੇ ਅਗਲੇ ਦਿਨ ਜ਼ਮਾ ਨਤ ਲਈ ਅਦਾ ਲਤ ਮੂਹਰੇ ਪੇਸ਼ ਹੋਣ ਦੀ ਹਦਾਇਤ ਕੀਤੀ ਸੀ। ਕੱਲ੍ਹ ਉਹ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਐੱਸਆਈਟੀ ਵੱਲੋਂ ਮੁਲ ਜ਼ਮ ਕੋਲੋਂ ਦੋ ਘੰਟੇ ਪੁੱਛ ਪੜਤਾਲ ਕੀਤੀ ਗਈ। ਅਦਾਲਤ ਨੇ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ ਬਾਅਦ ਮੁਲ ਜ਼ਮ ਨੂੰ ਜੁਡੀਸ਼ਲ ਰਿਮਾਂ ਡ ਦੇ ਕੇ ਅੱਠ ਮਾਰਚ ਤੱਕ ਜੇ ਲ੍ਹ ਦੇ ਚਨੇ ਖਾਣ ਲਈ ਕਹਿ ਦਿੱਤਾ ਹੈ।

 
Exit mobile version