The Khalas Tv Blog Punjab ਮਜੀਠੀਆ ਹਾਲੇ ਰਹਿਣਗੇ ਜੇ ਲ੍ਹ ‘ਚ
Punjab

ਮਜੀਠੀਆ ਹਾਲੇ ਰਹਿਣਗੇ ਜੇ ਲ੍ਹ ‘ਚ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਆਗੂ ਬਿਕਰਮ ਸਿੰਘ ਮਜੀਠੀਆ ਦੀ ਨ ਸ਼ਾ ਤਸਕ ਰੀ ਦੇ ਮਾਮਲੇ ਵਿੱਚ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਵਲੋਂ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।

Exit mobile version