Punjab

ਮਜੀਠੀਆ ਦੀ ਅਰਜ਼ੀ ‘ਤੇ ਕੋਰਟ ‘ਚ ਸੁਣਵਾਈ ਅੱਜ

ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਦੋ ਸ਼ ਵਿੱਚ ਪਟਿਆਲਾ ਜੇ ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ‘ਚ ਮਜੀਠੀਆ ਦੀ ਬੈਰਕ ਸ਼ਿਫਟ ਕਰਨ ਵਾਲੀ ਅਰਜ਼ੀ ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਜੀਠੀਆ ਨੇ ਖੁਦ ਨੂੰ ਜੇ ਲ੍ਹ ਵਿੱਚ ਖਤ ਰਾ ਦੱਸਿਆ ਸੀ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਮਜੀਠੀਆ ਨੂੰ ਆਮ ਬੈਰਕ ਵਿੱਚ ਸ਼ਿਫਟ ਕੀਤਾ ਗਿਆ ਸੀ। ਮਜੀਠੀਆ ਦੇ ਵਕੀਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਮਜੀਠੀਆ ਦੇ ਵਕੀਲ ਨੇ ਮੁਹਾਲੀ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਮੁੜ ਸਪੈਸ਼ਲ ਬੈਰਕ ਵਿੱਚ ਸ਼ਿਫ਼ਟ ਕੀਤੇ ਜਾਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਮਜੀਠੀਆ ਦੇ ਖ਼ਿਲਾ ਫ਼ ਨ ਸ਼ਾ ਤਸਕ ਰੀ ਦਾ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਟਿਆਲਾ ਜੇ ਲ੍ਹ ਵਿੱਚ ਬੰਦ ਹਨ।