Punjab

ਪੰਜਾਬ ‘ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 22 ਆਈਏਐੱਸ ਅਤੇ 30 ਪੀਸੀਐੱਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜ਼ਿਆਦਾਤਾਰ ਏਡੀਸੀ ਅਤੇ ਐੱਸਡੀਐੱਮ ਦੇ ਵੀ ਤਬਾਦਲੇ ਕੀਤੇ ਗਏ ਹਨ। 20 ਤੋਂ ਵੱਧ ਐਡੀਸ਼ਨਲ ਡਿਪਟੀ ਕਮਿਸ਼ਨਰਾਂ ਦੀ ਵੀ ਬਦਲੀ ਕੀਤੀ ਗਈ ਹੈ।