ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਨੇ 8288 ਵੋਟਾਂ ਦੀ ਬੜ੍ਹਤ ਬਣਾਈ ਹੈ। ‘ਆਪ’ ਦੇ ਮਾਲਵਿੰਦਰ ਕੰਗ ਨੂੰ 204910, ਕਾਂਗਰਸ ਦੇ ਵਿਜੈਇੰਦਰ ਸਿੰਗਲਾ ਨੂੰ 196622, ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 127211, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 78795 ਤੇ ਬਸਪਾ ਤੇ ਜਸਵੀਰ ਸਿੰਘ ਗੜ੍ਹੀ ਨੂੰ 66788 ਵੋਟਾਂ ਮਿਲੀਆਂ ਹਨ।
Lok Sabha Election 2024
Punjab
ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ
- June 4, 2024
