Lok Sabha Election 2024 Punjab

ਆਜ਼ਾਦ ਉਮੀਦਵਾਰ ਸਰਬਜੀਤ ਸਿੰਧ ਖਾਲਸਾ ਨੇ ਗੱਡੇ ਜਿੱਤ ਦੇ ਝੰਡੇ

ਫਰੀਦਕੋਟ ਲੋਕ ਸੀਟ ਤੋਂ ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਹਰਾ ਵੱਡੀ ਜਿੱਤ ਪ੍ਰਾਪਤ ਕੀਤੀ ਹੈ। 20 ਦਿਨ ਪਹਿਲਾਂ ਇੱਥੋਂ ਕਰਮਜੀਤ ਅਨਮੋਲ ਦੀ ਹਵਾ ਸੀ ਪਰ ਇੱਥੇ ਸਰਬਜੀਤ ਸਿੰਘ ਖਾਲਸਾ ਨੇ ਇੱਕ ਦੋ ਹਫ਼ਤਿਆਂ ਵਿੱਚ ਸਾਰੀ ਹਵਾ ਬਦਲ ਦਿੱਤੀ ਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।

ਸਰਬਜੀਤ ਸਿੰਧ ਖਾਲਸਾ ਨੇ  ਕੁੱਲ੍ਹ 29692 ਵੋਟਾਂ ਹਾਸਲ ਕੀਤੀਆਂ ਅਤੇ 70246 ਵੋਟਾਂ ਨਾਲ ਜਿੱਤ ਹਾਸਲ ਕੀਤੀ।