‘ਦ ਖ਼ਾਲਸ ਟੀਵੀ ਬਿਊਰੋ:- ਬਲੈਕ ਫੰਗਸ ਨਾਲ ਹੋਈ ਪਤਨੀ ਦੀ ਮੌਤ ਨਾ ਸਹਾਰਦਿਆਂ ਹੁਕੇਰੀ ਤਾਲੁਕ ਦੇ ਅਧੀਨ ਪਿੰਡ ਵਿੱਚ ਇਕ ਵਿਅਕਤੀ ਨੇ ਆਪਣੇ ਚਾਰ ਬੱਚਿਆਂ ਸਣੇ ਆਤਮਹੱਤਿਆ ਕਰ ਲਈ। ਪੁਲੀਸ ਮੁਤਾਬਕ ਗੋਪਾਲ ਹਦੀਮਾਨੀ (46) ਨੇ ਆਪਣੇ ਚਾਰ ਬੱਚਿਆਂ ਸੋਮਿਆ (19), ਸ਼ਵੇਤਾ (16), ਸਾਕਸ਼ੀ (11) ਅਤੇ ਸ੍ਰੀਜਨ ਹਾਦੀਮਾਨੀ (8) ਦੇ ਨਾਲ ਸ਼ੁੱਕਰਵਾਰ ਰਾਤ ਜ਼ਹਿਰ ਖਾ ਲਈ ਸੀ। ਅੱਜ ਸਵੇਰੇ ਜਦੋਂ ਪਰਿਵਾਰ ਵਿੱਚੋਂ ਕੋਈ ਵੀ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਰਿਸ਼ਤੇਦਾਰਾਂ ਅਨੁਸਾਰ ਉਹ ਪਤਨੀ ਦੀ ਮੌਤ ਤੋਂ ਬਾਅਦ ਲਗਾਤਾਰ ਪਰੇਸ਼ਾਨ ਚੱਲ ਰਿਹਾ ਸੀ।

Related Post
Khaas Lekh, Khalas Tv Special, Punjab, Religion, Video
ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਦੀ ਪੂਰੀ
July 10, 2026
