The Khalas Tv Blog India ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ
India

ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਨਵੇਂ ਮੁੱਖ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ

ਬਿਉਰੋ ਰਿਪੋਰਟ – ਮਨੀਪੁਰ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਐਤਵਾਰ ਸ਼ਾਮ ਨੂੰ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਇੱਕ ਜਾਂ ਦੋ ਦਿਨਾਂ ਵਿੱਚ ਲਿਆ ਜਾਵੇਗਾ। ਸੂਬੇ ਵਿੱਚ 21 ਮਹੀਨਿਆਂ ਤੋਂ ਜਾਰੀ ਹਿੰਸਾ ਕਾਰਨ ਬੀਰੇਨ ਸਿੰਘ ਬਹੁਤ ਦਬਾਅ ਹੇਠ ਸੀ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਐਨਡੀਏ ‘ਤੇ ਲਗਾਤਾਰ ਸਵਾਲ ਉਠਾ ਰਹੀਆਂ ਸਨ।ਸੂਤਰਾਂ ਅਨੁਸਾਰ ਰਾਜਪਾਲ ਨੇ ਹੁਣ ਬੀਰੇਨ ਸਿੰਘ ਨੂੰ ਕਾਰਜਕਾਰੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਲਈ ਕਿਹਾ ਹੈ।

ਇਹ ਵੀ ਪੜ੍ਹੋ –  ਪੰਜਾਬ ਕੈਬਨਿਟ ਦੀ ਮੀਟਿੰਗ ਦਾ ਬਦਲਿਆ ਸਮਾਂ

 

Exit mobile version