ਦਿੱਲੀ : ਮਨੀਸ਼ ਸਿਸੋਦੀਆ ਨੂੰ ‘ਆਪ’ ਵਲੋਂ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ‘ਆਪ’ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਸੌਰਵ ਭਾਰਦਵਾਜ ਨੂੰ ਦਿੱਲੀ ਦੀ ਕਮਾਨ ਸੌਂਪੀ ਗਈ ਹੈ ਤੇ ਉਥੋਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
