‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਣਕ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਬਾਰੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਅਧਿਕਾਰੀਆਂ ਨਾਲ ਕਣਕ ਖਰੀਦ ਨੂੰ ਲੈ ਕੇ ਵਿਚਾਰ ਕੀਤੀਆਂ ਗਈਆਂ ਹਨ।