‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫਸਰਾਂ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਲਾਕਾਤ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ।
ਅੱਜ ਵੱਖ-ਵੱਖ ਸੂਬਿਆਂ ਦੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ…ਪੰਜਾਬ ਤੇ ਬਾਕੀ ਸੂਬਿਆਂ ਦੇ ਮੰਡੀਕਰਨ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ…
ਅੱਜ ਇਸ ਮੁਲਾਕਾਤ 'ਚ ਸਾਰਿਆਂ ਨਾਲ ਇਹ ਚਰਚਾ ਹੋਈ ਕਿ ਬਾਕੀ ਸੂਬਿਆਂ ਦੀਆਂ ਮੰਡੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਨਾਲ ਗੱਲ ਕੀਤੀ ਜਾਵੇ ਤੇ ਕਿਸਾਨਾਂ ਨੂੰ… pic.twitter.com/bwSWOxfuHk
— Bhagwant Mann (@BhagwantMann) October 22, 2023
ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਵੱਖ-ਵੱਖ ਸੂਬਿਆਂ ਦੇ ਮੰਡੀ ਬੋਰਡ ਦੇ ਚੇਅਰਮੈਨਾਂ ਤੇ ਅਫ਼ਸਰਾਂ ਨਾਲ ਮੁਲਾਕਾਤ ਕੀਤੀ…ਪੰਜਾਬ ਤੇ ਬਾਕੀ ਸੂਬਿਆਂ ਦੇ ਮੰਡੀਕਰਨ ਦੇ ਮਸਲਿਆਂ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ… ਅੱਜ ਇਸ ਮੁਲਾਕਾਤ ‘ਚ ਸਾਰਿਆਂ ਨਾਲ ਇਹ ਚਰਚਾ ਹੋਈ ਕਿ ਬਾਕੀ ਸੂਬਿਆਂ ਦੀਆਂ ਮੰਡੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਨਾਲ ਗੱਲ ਕੀਤੀ ਜਾਵੇ ਤੇ ਕਿਸਾਨਾਂ ਨੂੰ ਉਸਦੀ ਫ਼ਸਲ ਦਾ ਸਹੀ ਮੁੱਲ ਦਿਵਾਉਣ ਲਈ ਸੂਬਿਆਂ ਵਿਚਕਾਰ ਵਪਾਰ ਕਰਨ ਨੂੰ ਲੈਕੇ ਵੀ ਚਰਚਾ ਕੀਤੀ…