ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਕਾਰਵਾਈ,ਮਾਨਸਾ CIA Staff incharge ਗ੍ਰਿਫਤਾਰ

ਮਾਨਸਾ : ਮਾਨਸਾ ‘ਚ ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਹੋਇਆਂ ਡੀਜੀਪੀ ਪੰਜਾਬ ਪੁਲਿਸ ਨੇ ਮਾਨਸਾ CIA STAFF ਦੇ INCHARGE ਨੂੰ ਗ੍ਰਿਫਤਾਰ ਕਰ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਖੁੱਦ ਡੀਜੀਪੀ ਪੰਜਾਬ ਪੁਲਿਸ ਨੇ ਇੱਕ ਟਵੀਟ ਰਾਹੀਂ ਕੀਤੀ ਹੈ।ਡੀਜੀਪੀ ਪੰਜਾਬ ਵੱਲੋਂ ਕੀਤੇ ਗਏ … Continue reading ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਕਾਰਵਾਈ,ਮਾਨਸਾ CIA Staff incharge ਗ੍ਰਿਫਤਾਰ