‘ਦ ਖ਼ਾਲਸ ਬਿਊਰੋ :ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਦਿੱਲੀ ਵਿੱਚ ਇੱਕ ਮੀਟਿੰਗ ਹੋਈ । ਜਿਸ ਵਿੱਚ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸੰਬੰਧੀ ਕੀਤੀ ਚਰਚਾ ਕੀਤੀ ਗਈ।ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਇੱਕ ਟਵੀਟ ਜਾਰੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ।