The Khalas Tv Blog India ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਦਿੱਲੀ ਵਿੱਚ ਮੀਟਿੰਗ
India Punjab

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਦਿੱਲੀ ਵਿੱਚ ਮੀਟਿੰਗ

‘ਦ ਖ਼ਾਲਸ ਬਿਊਰੋ :ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਦਿੱਲੀ ਵਿੱਚ ਇੱਕ ਮੀਟਿੰਗ ਹੋਈ । ਜਿਸ ਵਿੱਚ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਸੰਬੰਧੀ ਕੀਤੀ ਚਰਚਾ ਕੀਤੀ ਗਈ।ਕਾਂਗਰਸੀ ਸਾਂਸਦ ਰਵਨੀਤ ਬਿਟੂ ਨੇ ਇੱਕ ਟਵੀਟ ਜਾਰੀ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ।

Exit mobile version