The Khalas Tv Blog Punjab ਵਿਧਾਇਕ ਗੋਗੀ ਦੀ ਅੰਤਿਮ ਅਰਦਾਸ ਅੱਜ
Punjab

ਵਿਧਾਇਕ ਗੋਗੀ ਦੀ ਅੰਤਿਮ ਅਰਦਾਸ ਅੱਜ

ਬਿਉਰੋ ਰਿਪੋਰਟ – ਵਿਧਾਇਕ ਗੁਰਪ੍ਰੀਤ ਗੋਗੀ (Gurpreet Gogi) ਦੀ ਅੰਤਿਮ ਅਰਦਾਸ ਤੇ ਸਹਿਜ ਪਾਠ ਦਾ ਭੋਗ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪਵੇਗਾ। ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ। ਗੋਗੀ ਪਿਸਤੌਲ ਸਾਫ਼ ਕਰ ਰਿਹਾ ਸੀ ਜਦੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਭੋਗ ਵਿੱਚ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਵਿਰੋਧੀ ਧਿਰ ਸਮੇਤ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਗੋਗੀ ਨੂੰ ਸ਼ਰਧਾਂਜਲੀ ਦੇਣ ਲਈ ਆਉਣਗੇ। ਸ਼ੋਕ ਸਭਾ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ –  ਆਮ ਆਦਮੀ ਪਾਰਟੀ ਦਾ ਕਾਂਗਰਸ ਨੂੰ ਝਟਕਾ, ਤੋੜਿਆ ਇਕ ਹੋਰ ਕੌਂਸਲਰ

 

Exit mobile version