‘ਦ ਖ਼ਾਲਸ ਬਿਊਰੋ : ਫਿਰੋਜ਼ਪੁਰ ਤੋਂ ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੀ ਹੀ ਪਾਰਟੀ ਦੀ ਸਰਕਾਰ ਤੇ ਵਰਦਿਆਂ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੁਲੀਸ ਸਿਧਾਰਥ ਚਟੋਪਧਿਆਏ ਨੂੰ ਲੰਮੇ ਹੱਥੀ ਲਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੇ ਦੌਰਾਨ ਸੁਰੱਖਿਆ ਵਿਚ ਹੋਈ ਲਾਪਰਵਾਹੀ ਨੂੰ ਲੈ ਕੇ ਉਨ੍ਹਾਂ ਨੇ ਡੀਜੀਪੀ ਪੰਜਾਬ ਨੂੰ ਮੁਅੱਤਲ ਕਰਨ ਅਤੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ ਦੀ ਜਿੰਮੇਵਾਰੀ ਲੈਣ ਦੀ ਅਪੀਲ ਕੀਤੀ ਹੈ । ਵਿਧਾਇਕ ਪਿੰਕੀ ਨੇ ਕਿਹਾ ਕਿ ਪ੍ਧਾਨ ਮੰਤਰੀ ਦੀ ਸੁਰੱਖਿਆ ਦੀ ਕੁਤਾਹੀ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਕਮੇਟੀ ਨੂੰ ਬੇਲੋੜਾ ਦੱਸਿਆ ਹੈ।
Punjab
ਵਿਧਾਇਕ ਪਿੰਕੀ ਨੇ ਆਪਣੀ ਸਰਕਾਰ ਨੂੰ ਘੇਰਿਆ
- by Puneet Kaur
- January 6, 2022
- 0 Comments
- Less than a minute
- 63 Views
- 2 years ago