‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਾਜ਼ਿਲਕਾ ਵਿੱਚ ਆਪ ਵਿਧਾਇਕ ਨਰਿੰਦਰਪਾਲ ਸਵਨਾ ਨੇ ਰੇਡ ਕੀਤੀ ਹੈ। ਨਰਿੰਦਰਪਾਲ ਸਵਨਾ ਅਧਿਕਾਰੀਆਂ ਨੂੰ ਨਾਲ ਲੈ ਕੇ ਮਾਈਨਿੰਗ ਵਾਲੀ ਜਗ੍ਹਾ ਪਹੁੰਚੇ। ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕ ਮੌਕੇ ‘ਤੋਂ ਫਰਾਰ ਹੋ ਗਏ। ਪੁਲਿਸ ਨੇ ਟਰੈਕਟਰ-ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਨਾਜਇਜ਼ ਮਾਈਨਿੰਗ ਕਰਨ ਵਾਲਿਆ ਨੂੰ ਕਿਹਾ ਕਿ ਉਹ ਸੁਧਰ ਜਾਣ।
