The Khalas Tv Blog Punjab ਵਿਧਾਇਕ ਸਿਮਰਨਜੀਤ ਬੈਂਸ ਰਿਹਾਅ
Punjab

ਵਿਧਾਇਕ ਸਿਮਰਨਜੀਤ ਬੈਂਸ ਰਿਹਾਅ

‘ਦ ਖ਼ਾਲਸ ਬਿਊਰੋ : ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਖਿਲਾਫ 307 ਧਾਰਾ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝ ੜਪ ਹੋ ਗਈ ਸੀ, ਇਸ ਦੌਰਾਨ ਗੋ ਲੀ ਵੀ ਚੱਲੀ ਸੀ। ਕਮਲਜੀਤ ਕੜਵਲ ਤੇ ਸਿਮਰਜੀਤ ਬੈਂਸ ਦੀ ਝ ੜਪ ਦਾ ਮਾ ਮਲਾ ਸਾਹਮਣੇ ਆਇਆ ਸੀ ਜਿਸ ਕਾਰਨ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੱਲ੍ਹ ਗ੍ਰਿਫ ਤਾਰ ਕਰ ਲਿਆ ਸੀ। ਕੜਵਲ ਧਿਰ ਦੀ ਸ਼ਿਕਾਇਤ ‘ਤੇ ਪੁਲਿਸ ਨੇ ਉਨ੍ਹਾਂ ‘ਤੇ ਕਾਰਵਾਈ ਕੀਤੀ ਸੀ।

ਸਿਮਰਜੀਤ ਬੈਂਸ ਫਾਇਰਿੰਗ ਦੇ ਇਲ ਜ਼ਾਮ ਲੱਗੇ ਸਨ। ਸੁਣਵਾਈ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਇਸ ਮੌਕੇ ਬੈਂਸ ਨੇ ਦੋ ਸ਼ ਲਗਾਇਆ ਕਿ ਕਾਂਗਰਸ ਵੱਲੋਂ ਉਨ੍ਹਾਂ ਉਤੇ ਝੂਠਾ ਪਰਚਾ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਗ੍ਰਿਫ ਤਾਰੀ ਨੂੰ ਲੈ ਕੇ ਵਿਰੋਧ ਵੀ ਕੀਤਾ ਗਿਆ ਸੀ।

Exit mobile version