‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾਮਲੇ ਵਿੱਚ ਪਟਿਆਲਾ ਜੇ ਲ੍ਹ ‘ਚ ਬੰਦ ਸਾਬਕਾ ਡੀਐਸਪੀ ਜਗਦੀਸ਼ ਭੋਲਾ ਦੇ ਕੋਲੋਂ ਇੱਕ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਿਸ ਪ੍ਰਸ਼ਾਸ਼ਨ ਨੇ ਕੇਸ ਦਰਜ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਏਡੀਜੀਪੀ ਪੰਜਾਬ ਵੱਲੋਂ ਹਾਲ ਹੀ ਵਿੱਚ ਐਡਵਾਈਜ਼ਰੀ ਜਾਰੀ ਕੀਤੀ ਗਈ ਸੀ। ਐਡਵਾਈਜ਼ਰੀ ਜਾਰੀ ਹੋਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਜੇਲ੍ਹ ਮੰਤਰੀ ਨੇ ਕਿਹਾ ਸੀ ਕਿ ਜੇਕਰ ਜੇਲ੍ਹ ਵਿੱਚੋਂ ਕੋਈ ਮੋਬਾਈਲ ਫ਼ੋਨ ਮਿਲਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਸੁਪਰਡੈਂਟ ਦੀ ਹੋਵੇਗੀ। ਦੱਸ ਦੇਈਏ ਕਿ ਪਟਿਆਲਾ ਦੀ ਇਸ ਹਾਈ ਪ੍ਰੋਫਾਈਲ ਜੇਲ੍ਹ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਵੀ ਬੰਦ ਹਨ।
![](https://khalastv.com/wp-content/uploads/2022/05/ਮਾਨ-ਸਰਕਾਰ-ਦੀ-ਵੱਡੀ-ਕਾਰਵਾਈ-ਬਠਿੰਡਾ-ਦਾ-ਆਰਟੀਏ-ਨੂੰ-ਕੀਤਾ-ਸਸਪੈਂਡ-6.jpg)
Related Post
India, Punjab, Video
VIDEO-ਕੱਲ Khanouri border ‘ਤੇ Dallewal ਨੇ ਅੰਨਦਾਤਿਆਂ ਨੂੰ ਸੱਦਿਆ
February 11, 2025