The Khalas Tv Blog India ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਖ-ਵੱਖ ਲੀਡਰ ਪਹੁੰਚਣੇ ਹੋਏ ਸ਼ੁਰੂ
India

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਖ-ਵੱਖ ਲੀਡਰ ਪਹੁੰਚਣੇ ਹੋਏ ਸ਼ੁਰੂ

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੱਖ-ਵੱਖ ਲੀਡਰਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਲੀਡਰ ਦਿੱਲੀ ਪਹੁੰਚ ਰਹੇ ਹਨ।

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਗਏ ਹਨ। ਇਸ ਦੇ ਨਾਲ ਹੀ ਗੁਜਰਾਤ ਦੇ ਮੁੱਖ ਮੰਤਰੀ ਅਤੇ ਬੀਜੇਪੀ ਨੇਤਾ ਭੂਪੇਂਦਰ ਪਟੇਲ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਗਏ ਹਨ। ਉਹ ਸਹੁੰ ਵਿੱਚ ਸ਼ਾਮਲ ਹੋ ਕੇ ਇਸ ਇਤਹਾਸਕ ਪਲ ਦਾ ਗਵਾਹ ਬਣਨਗੇ।

ਇਹ ਵੀ ਪੜ੍ਹੋ –  ਹਰਸਿਮਰਤ ਦਾ ਗਠਜੋੜ ਨੂੰ ਲੈ ਕੇ ਆਇਆ ਵੱਡਾ ਬਿਆਨ, ਕਿਹਾ ਮੁੱਦਿਆਂ ਨੂੰ ਦਿੱਤੀ ਪਹਿਲ

 

Exit mobile version