Punjab

ਮੋਹਾਲੀ ਅੱਜ ਫਿਰ ਚੱਲੀਆਂ ਗੋ ਲੀਆਂ

ਦ ਖ਼ਾਲਸ ਬਿਊਰੋ : ਮੋਹਾਲੀ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਗੋ ਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ 82 ਵਿਚ ਫਾਲਕਨ ਵਿਊ ਵਿੱਚ ਗੋ ਲੀ ਚਲਾਈ ਗਈ ਹੈ। ਹਵਾ ਵਿੱਚ ਗੋਲੀਆਂ ਚਲਾਈਆਂ ਗਈਆਂ ਹਨ। ਇਹ ਘਟ ਨਾ ਸਵੇਰੇ 5.30 ਵਜੇ ਦੇ ਕਰੀਬ ਦੀ ਹੈ। ਇਸ ਘ ਟਨਾ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫਲੈਟ ਵਿੱਚ ਗੋ ਲੀਆਂ ਚਲਾਈਆਂ ਗਈਆਂ ਹਨ ਉਥੇ ਨੌਜਵਾਨ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਫਾਇ ਰਿੰਗ ਬਾਰੇ ਜਾਂਚ ਕਰ ਰਹੀ ਹੈ। ਫਿਲਹਾਲ ਇਸ ਫਾਇ ਰਿੰਗ ਵਿੱਚ ਜਾ ਨੀ ਨੁਕ ਸਾਨ ਹੋਣ ਦੀ ਕੋਈ ਖਬਰ ਨਹੀਂ ਹੈ। ਪੁਲਿਸ ਨੇ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਇਹ ਗੋ ਲੀਆਂ ਕਿਸ ਨੇ ਅਤੇ ਕਿਉਂ ਚਲਾਈਆਂ ਹਨ।