‘ਦ ਖ਼ਾਲਸ ਬਿਊਰੋ : ਮੁਹਾਲੀ ਟਰੈਫਿਕ ਇੰਚਾਰਜ ਅਵਤਾਰ ਸਿੰਘ ਨੂੰ 500 ਰੁਪਏ ਰਿਸ਼ ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਭ੍ਰਿਸ਼ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ਵੱਲੋਂ ਰਿਸ਼ ਵਤ ਲੈਣ ਦੇ ਮਾਮਲੇ ਵਿੱਚ ਐਂਟੀ ਕਰੱਪਸ਼ਨ ਸੈੱਲ ਦੀ ਇੱਕ ਹਫ਼ਤੇ ਵਿੱਚ ਇਹ ਦੂਜੀ ਵੱਡੀ ਕਾਰਵਾਈ ਹੈ। ਏਐਸਆਈ ਅਵਤਾਰ ਸਿੰਘ ਖ਼ਿਲਾ ਫ਼ ਭ੍ਰਿਸ਼ ਟਾਚਾਰ ਰੋਕੂ ਐਕਟ, 1988 ਦੀਆਂ ਧਾਰਾਵਾਂ (7) ਅਤੇ 13 (2) ਤਹਿਤ ਏਅਰਪੋਰਟ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
