The Khalas Tv Blog India ਕਪੂਰਥਲਾ ਮਾਮਲੇ ‘ਚ ਇੱਕ ਖਿਲਾਫ਼ ਕ ਤਲ ਦਾ ਪਰਚਾ ਦਰਜ
India Punjab Religion

ਕਪੂਰਥਲਾ ਮਾਮਲੇ ‘ਚ ਇੱਕ ਖਿਲਾਫ਼ ਕ ਤਲ ਦਾ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਪੂਰਥਲਾ ਦੇ ਨਿਜ਼ਾਮਪੁਰਾ ਗੁਰਦੁਆਰਾ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਦੇ ਖਿਲਾਫ ਕ ਤਲ ਦਾ ਪਰਚਾ ਦਰਜ ਕੀਤਾ ਗਿਆ ਹੈ। ਅਮਰਜੀਤ ਸਿੰਘ ਖਿਲਾਫ਼ ਧਾਰਾ 302 ਦਾ ਪਰਚਾ ਦਰਜ ਕੀਤਾ ਗਿਆ ਹੈ। ਮੁਲ ਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਕਪੂਰਥਲਾ ਵਿੱਚ ਵਾਪਰੀ ਘਟ ਨਾ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਸੀ ਕਿ ਕਪੂਰਥਲਾ ਵਿੱਚ ਬੇ ਅਦਬੀ ਦੀ ਘਟ ਨਾ ਨਹੀਂ ਵਾਪਰੀ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ ਕੋਈ ਬੇ ਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕ ਤਲ ਦਾ ਮਾਮਲਾ ਹੈ। ਚੰਨੀ ਨੇ ਕਿਹਾ ਕਿ ਅਸੀਂ ਕਪੂਰਥਲਾ ਵਿੱਚ ਕ ਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ।

Exit mobile version