‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਟਵੀਟਰ ‘ਤੇ ਭਗਵੰਤ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ”ਪੰਜਾਬ ਦੇ ਨਵੇਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆ।ਪੰਜਾਬ ਦੀ ਸੇਵਾ ਕਰਨ ਲਈ ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਬਲ ਬਖਸ਼ਣ…” ।
