The Khalas Tv Blog Punjab ਨਰਿੰਦਰ ਕੌਰ ਭਾਰਜ ਨੇ ਕੀਤੀ ਭਗਵੰਤ ਮਾਨ ਨਾਲ ਮੁਲਾਕਾਤ
Punjab

ਨਰਿੰਦਰ ਕੌਰ ਭਾਰਜ ਨੇ ਕੀਤੀ ਭਗਵੰਤ ਮਾਨ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਟਵੀਟਰ ‘ਤੇ ਭਗਵੰਤ ਮਾਨ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ”ਪੰਜਾਬ ਦੇ ਨਵੇਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆ।ਪੰਜਾਬ ਦੀ ਸੇਵਾ ਕਰਨ ਲਈ ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਬਲ ਬਖਸ਼ਣ…” ।

https://twitter.com/NarinderKaurAAP/status/1504714483830525958?s=20&t=OpN5dkJtXFAUNBuHXRgbAw
Exit mobile version