The Khalas Tv Blog India ਸਿੱਧੂ ਨੇ ਸਾਂਝੀਆਂ ਕੀਤੀਆਂ ਕਿਸਾਨ ਲੀਡਰਾਂ ਨਾਲ ਤਸਵੀਰਾਂ
India Punjab

ਸਿੱਧੂ ਨੇ ਸਾਂਝੀਆਂ ਕੀਤੀਆਂ ਕਿਸਾਨ ਲੀਡਰਾਂ ਨਾਲ ਤਸਵੀਰਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁੱਝ ਤਸਵੀਰਾਂ ਨੂੰ ਸਾਂਝਾ ਕਰਦਿਆਂ ਲਿਖਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਮੀਟਿੰਗ ਸਾਕਾਰਾਤਮਕ ਰਹੀ ਹੈ। ਅੱਗੇ ਵਧਣ ਬਾਰੇ ਚਰਚਾ ਕੀਤੀ ਗਈ ਹੈ। ਇੱਥੇ ਤੁਸੀਂ ਵੇਖ ਸਕਦੇ ਹੋ ਤਸਵੀਰਾਂ:

Exit mobile version