‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਸਵਾਲਾਂ ਦੇ ਘੇਰਿਆਂ ਵਿੱਚ ਖੜ੍ਹਾ ਕਰਦਿਆਂ ਬਾਦਲ ਪਰਿਵਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਅਦਾਲਤੀ ਫੈਸਲੇ ਦਾ ਅਰਥ ਇਹ ਨਹੀਂ ਕਿ ਬਾਦਲਾਂ ਵਿਰੁੱਧ ਕੋਈ ਸਬੂਤ ਨਹੀਂ ਹੈ। ਇਸ ਦਾ ਮਤਲਬ ਕੇਵਲ ਇੰਨਾ ਹੈ ਕਿ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ, ਕਿਉਂ ? ਇਹ ਰਾਹਤ ਬਾਦਲਾਂ ਲਈ ਸਿਰਫ਼ ਉਦੋਂ ਤੱਕ ਹੀ ਹੈ, ਜਦ ਤੱਕ ਇੱਕ ਨਿਰਪੱਖ ਜਾਂਚ ਇਨ੍ਹਾਂ ਨੂੰ ਬਣਦੀ ਸਜ਼ਾ ਤੱਕ ਨਹੀਂ ਲੈ ਜਾਂਦੀ। ਅਜੇ ਖ਼ਲਾਸੀ ਨਹੀਂ ਹੋਈ, ਸਿਰਫ਼ ਕੁੱਝ ਸਮਾਂ ਹੋਰ ਮਿਲਿਆ ਹੈ ਬਸ’। ਸਿੱਧੂ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Punjab
ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲਿਆਂ ‘ਚ ਕਿਹਾ, ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਣਾ ਬਾਕੀ ਹੈ
- April 25, 2021

Related Post
India, Khaas Lekh, Khalas Tv Special, Punjab, Religion, Video
ਕੀ ਐਂਤਕੀ ਵੋਟਾਂ ‘ਚ ਖਾਲੜਾ ਦਾ ਮੁੱਦਾ ਬਦਲੇਗਾ ਪੰਜਾਬ
July 17, 2026
