ਨੇਹਾ ਨੇ ਪਤੀ ਸਮੇਤ ਪੁੱਤਰ ਦੇ ਜਨਮ ਦਿਨ ਮੌਕੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਬੌਲੀਵੁੱਡ ਅਦਾਕਾਰਾ ਨੇਹਾ ਧੂਪੀਆ(Bollywood actor Neha Dhupia) ਤੇ ਉਸ ਦੇ ਪਤੀ ਅੰਗਦ ਬੇਦੀ ਨੇ ਆਪਣੇ ਪੁੱਤਰ ਗੁਰਇੱਕ ਸਿੰਘ ਦਾ ਪਹਿਲਾ ਜਨਮ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ। ਅੰਗਦ ਦੇ ਪੁਰਖਿਆਂ ਦਾ ਸਬੰਧ ਅੰਮ੍ਰਿਤਸਰ ਸ਼ਹਿਰ ਨਾਲ ਹੈ। ਇਸ ਜੋੜੇ ਨਾਲ ਉਨ੍ਹਾਂ ਦੀ ਧੀ ਮਿਹਰ ਧੂਪੀਆ ਬੇਦੀ ਵੀ ਮੌਜੂਦ ਸੀ। ਜਨਮ ਦਿਨ ਦੇ ਜਸ਼ਨ ਵਿੱਚ … Continue reading ਨੇਹਾ ਨੇ ਪਤੀ ਸਮੇਤ ਪੁੱਤਰ ਦੇ ਜਨਮ ਦਿਨ ਮੌਕੇ ਦਰਬਾਰ ਸਾਹਿਬ ਮੱਥਾ ਟੇਕਿਆ