‘ਦ ਖ਼ਾਲਸ ਬਿਊਰੋ : ਪੰਜਾਬ ਕੈਬਨਿਟ ਦੇ ਨਵੇਂ ਚੁਣੇ ਗਏ ਪੰਜ ਵਜ਼ੀਰਾਂ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ।
![](https://khalastv.com/wp-content/uploads/2022/07/vv.jpg)
ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।
![](https://khalastv.com/wp-content/uploads/2022/07/y.jpg)
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।
![](https://khalastv.com/wp-content/uploads/2022/07/oo-1.jpg)
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਪਣਾ ਅਹੁਦਾ ਸੰਭਾਲਿਆ ਹੈ।
![](https://khalastv.com/wp-content/uploads/2022/07/ii.jpg)