The Khalas Tv Blog Punjab ਪੰਜਾਬ ਦੇ ਨਵੇਂ ਵਜ਼ੀਰਾਂ ਨੇ ਸੰਭਾਲਿਆ ਆਪਣਾ ਅਹੁਦਾ
Punjab

ਪੰਜਾਬ ਦੇ ਨਵੇਂ ਵਜ਼ੀਰਾਂ ਨੇ ਸੰਭਾਲਿਆ ਆਪਣਾ ਅਹੁਦਾ

‘ਦ ਖ਼ਾਲਸ ਬਿਊਰੋ : ਪੰਜਾਬ ਕੈਬਨਿਟ ਦੇ ਨਵੇਂ ਚੁਣੇ ਗਏ ਪੰਜ ਵਜ਼ੀਰਾਂ ਨੇ ਅੱਜ ਆਪਣੇ ਅਹੁਦੇ ਸੰਭਾਲ ਲਏ ਹਨ।

ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰਨਾਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਪਣਾ ਅਹੁਦਾ ਸੰਭਾਲਿਆ ਹੈ।

Exit mobile version