Others Punjab

ਡੀਜੀਪੀ ਦਾ ਆਇਆ ਨਵਾਂ ਬਿਆਨ

ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀ.ਕੇ.ਭਾਵੜਾ ਨੇ ਕੱਲ੍ਹ ਕੀਤੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਅੱਜ ਸਪੱਸ਼ਟ ਕੀਤਾ ਹੈ ਕਿ ਉਹ ਸਿੱਧੂ ਮੂਸੇਵਾਲਾ ਲਈ ਬਹੁਤ ਸਤਿਕਾਰ ਰੱਖਦੇ ਹਨ। ਡੀਜੀਪੀ ਨੇ ਮੂਸੇਵਾਲਾ ਦੇ ਕਤ ਲ ਦੀ ਸਖ਼ਤ ਸ਼ਬਦਾਂ ਵਿੱਚ ਨਿੰ ਦਾ ਕਰਦਿਆਂ ਜਾਂਚ ਜਾਰੀ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋ ਸ਼ੀਆਂ ਨੂੰ ਗ੍ਰਿਫ ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਡੀਜੀਪੀ ਭਾਵੜਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਵੱਖ ਵੱਖ ਵਿਅਕਤੀਆਂ ਵੱਲੋਂ ਗੈਂ ਗਸ ਟਰ ਹੋਣ ਦਾ ਦਾਅਵਾ ਕਰਨ ਵਾਲੇ ਅਤੇ ਜਵਾਬੀ ਦਾਅਵੇ ਆ ਰਹੇ ਹਨ। ਲਾਰੈਂਸ ਬਿਸ਼ਨੋਈ ਗੈਂ ਗ ਦੀ ਤਰਫ਼ੋਂ ਗੋਲਡੀ ਬਰਾੜ ਨੇ ਇਸ ਕਤ ਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤ ਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵੱਲੋਂ ਉਨ੍ਹਾਂ ਦਾ ਗਲਤ ਹ ਵਾਲਾ ਦਿੱਤਾ ਗਿਆ ਹੈ। ਡੀਜੀਪੀ ਦਾ ਆਇਆ ਨਵਾਂ ਬਿਆਨ

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵੀ.ਕੇ.ਭਾਵੜਾ ਨੇ ਕੱਲ੍ਹ ਕੀਤੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਅੱਜ ਸਪੱਸ਼ਟ ਕੀਤਾ ਹੈ ਕਿ ਉਹ ਸਿੱਧੂ ਮੂਸੇਵਾਲਾ ਲਈ ਬਹੁਤ ਸਤਿਕਾਰ ਰੱਖਦੇ ਹਨ। ਡੀਜੀਪੀ ਨੇ ਮੂਸੇਵਾਲਾ ਦੇ ਕਤ ਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਾਂਚ ਜਾਰੀ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋ ਸ਼ੀਆਂ ਨੂੰ ਗ੍ਰਿ ਫਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਡੀਜੀਪੀ ਭਾਵੜਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਵੱਖ ਵੱਖ ਵਿਅਕਤੀਆਂ ਵੱਲੋਂ ਗੈਂ ਗਸ ਟਰ ਹੋਣ ਦਾ ਦਾਅਵਾ ਕਰਨ ਵਾਲੇ ਅਤੇ ਜਵਾਬੀ ਦਾਅਵੇ ਆ ਰਹੇ ਹਨ। ਲਾਰੈਂਸ ਬਿਸ਼ਨੋਈ ਗੈਂ ਗ ਦੀ ਤਰਫ਼ੋਂ ਗੋਲਡੀ ਬਰਾੜ ਨੇ ਇਸ ਕਤ ਲ ਦੀ ਜ਼ਿੰਮੇਵਾਰੀ ਲਈ ਹੈ। ਜਾਂਚ ਵਿੱਚ ਕਤ ਲ ਦੇ ਸਾਰੇ ਪਹਿਲੂਆਂ ਦੀ ਘੋਖ ਕੀਤੀ ਜਾਵੇਗੀ। ਡੀਜੀਪੀ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵੱਲੋਂ ਉਨ੍ਹਾਂ ਦਾ ਗਲਤ ਹਵਾਲਾ ਦਿੱਤਾ ਗਿਆ ਹੈ।