The Khalas Tv Blog Punjab ਪੰਜਾਬ ਪੁਲਿਸ ਦੇ ਟਰਾਂਸਫਰ ਨੂੰ ਲੈ ਕੇ ਛਿੜਿਆ ਵਿਵਾਦ
Punjab

ਪੰਜਾਬ ਪੁਲਿਸ ਦੇ ਟਰਾਂਸਫਰ ਨੂੰ ਲੈ ਕੇ ਛਿੜਿਆ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੇ ਟਰਾਂਸਫ਼ਰ ਆਰਡਰ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਸੂਤਰਾਂ ਮੁਤਾਬਕ ਆਰਡਰ ‘ਤੇ ਸਿਧਾਰਥ ਚੱਟੋਪਾਧਿਆਏ ਦੇ ਫਰਜ਼ੀ ਦਸਤਖ਼ਤ ਹਨ। ਸਾਬਕਾ ਡੀਜੀਪੀ ਚੱਟੋਪਾਧਿਆਏ ਨੇ ਕਿਹਾ ਕਿ ਦਸਤਖਤ ਉਨ੍ਹਾਂ ਦੇ ਨਹੀਂ ਹਨ। ਅੱਠ ਜਨਵਰੀ ਨੂੰ 47 ਡੀਐੱਸਪੀ ਦੇ ਟਰਾਂਸਫ਼ਰ ਦਾ ਆਰਡਰ ਹੋਇਆ ਸੀ। ਚੋਣਾਂ ਦੇ ਐਲਾਨ ਦੌਰਾਨ ਹੀ ਲਿਸਟ ਆਈ ਸੀ। ਪੁਲਿਸ ਮੁਲਾਜ਼ਮਾਂ ਦੀ ਤਰੱਕੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਡੀਜੀਪੀ ਦਫ਼ਤਰ ਨੇ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਭੇਜੀ ਹੈ।

Exit mobile version