The Khalas Tv Blog Punjab NIA ਦੀ ਟੀਮ ਲੁਧਿਆਣਾ ਲਈ ਰਵਾਨਾ
Punjab

NIA ਦੀ ਟੀਮ ਲੁਧਿਆਣਾ ਲਈ ਰਵਾਨਾ

‘ ਦ ਖ਼ਾਲਸ ਬਿਊਰੋ : ਕੇਂਦਰੀ ਸੁਰੱਖਿਆ ਏਜੰਸੀਆਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ਤੋਂ ਬਾਅਦ ਅਲਰਟ ਹੋ ਗਈਆਂ ਹਨ। NIA ਦੀ ਦੋ ਮੈਂਬਰੀ ਟੀਮ ਚੰਡੀਗੜ੍ਹ ਤੋਂ ਲੁਧਿਆਣਾ ਲਈ ਰਵਾਨਾ ਹੋ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਜਦੋਂ ਇਸ ਤਰ੍ਹਾਂ ਦੀ ਕੋਈ ਘਟ ਨਾ ਵਾਪਰਦੀ ਹੈ ਤਾਂ NIA ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਂਦੀ ਹੈ।

Exit mobile version