ਗੈਂਗਸਟਰ-ਅੱਤਵਾਦੀ ਗਠਜੋੜ ਉਤੇ ਵੱਡੀ ਕਾਰਵਾਈ ਕਰਦੇ ਹੋਏ ਕੌਮੀ ਜਾਂਚ ਏਜੰਸੀ (National Investigation Agency-NIA) ਨੇ ਪੰਜਾਬ ਦੇ ਕਈ ਜ਼ਿਲਿਆਂ ‘ਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀਆਂ ਟੀਮਾਂ ਪੰਜਾਬ ਦੇ ਮੁਕਤਸਰ,ਬਠਿੰਡਾ ਤੇ ਮਾਨਸਾ ‘ਚ ਛਾਪੇਮਾਰੀ ਕਰ ਰਹੀ ਹੈ। ਇਸਦੇ ਨਾਲ ਹੀ ਮੁਕਤਸਰ ‘ਚ ਨਸ਼ੇ ਦੇ ਮਾਮਲੇ ਨੂੰ ਲੈ ਕੇ ਰੇਡ ਕੀਤੀ ਗਈ ਹੈ ਅਤੇ ਅਮਨਦੀਪ ਨਾਂ ਦੇ ਵਿਅਕਤੀ ਦੇ ਘਰ ਰੇਡ
ਇਹ ਵੀ ਪੜ੍ਹੋ – ਭਾਰਤ ਨੇ ਸੀਰੀਆ ਤੋਂ 75 ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ