‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਕੋਰੋਨਾ ਟੀਕਾ ਨਾ ਲਗਵਾਉਣ ਵਾਲਿਆਂ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਵੈਕਸੀਨੇਸ਼ਨ ਸਰਟੀਫਿਕੇਟਾਂ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾਵੇਗੀ।
ਵੈਕਸੀਨੇਸ਼ਨ ਸਰਟੀਫਿਕੇਟ ਨਾ ਹੋਣ ‘ਤੇ ਨਹੀਂ ਮਿਲੇਗੀ ਤਨਖਾਹ
