The Khalas Tv Blog Punjab ਹੁਣ ਅਕਾਲੀ ਦਲ ਦੀਆਂ ਨਜ਼ਰਾਂ SGPC ਦੀਆਂ ਚੋਣਾਂ ‘ਤੇ
Punjab

ਹੁਣ ਅਕਾਲੀ ਦਲ ਦੀਆਂ ਨਜ਼ਰਾਂ SGPC ਦੀਆਂ ਚੋਣਾਂ ‘ਤੇ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਨਜ਼ਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਹੋਵੇਗੀ। ਬਾਦਲ ਨੇ ਕਿਹਾ ਕਿ ਵਰਕਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਬਜ਼ੇ ਤੋਂ ਸੁਚੇਤ ਰਹਿਣ ਦੀ ਲੋੜ ਹੈ ਨਹੀਂ ਤਾਂ ਗੁਰੂਦੁਆਰਾ ਸਾਹਿਬ ਵਿਚ ਕੇਜਰੀਵਾਲ ਜਾ ਹੋਰ ਦਾ ਬੋਲਬਾਲਾ ਹੋਵੇਗਾ।

Exit mobile version