ਉੜੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਨਾਲ ਥਾਣੇਦਾਰ ਨੇ ਕੀਤੀ ਇਹ ਹਰਕਤ , ਹਸਪਤਾਲ ‘ਚ ਦਾਖਲ , ਹਾਲਤ ਗੰਭੀਰ

ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ। … Continue reading ਉੜੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਨਾਲ ਥਾਣੇਦਾਰ ਨੇ ਕੀਤੀ ਇਹ ਹਰਕਤ , ਹਸਪਤਾਲ ‘ਚ ਦਾਖਲ , ਹਾਲਤ ਗੰਭੀਰ