‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਅੱਜ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾ ਫ਼ 30 ਸਾਲ ਪੁਰਾਣੇ ਰੋਡ ਰੇਜ ਕੇਸ ਦੀ ਸਮੀਖਿਆ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਜਿਸ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਲਈ ਨਵੀਂ ਮੁਸੀ ਬਤ ਖੜ੍ਹੀ ਹੁੰਦੀ ਨਜ਼ਰ ਆ ਰਹੀ ਹੈ।
ਇਹ ਪਟੀ ਸ਼ਨ ਸਿੱਧੂ ਖ਼ਿਲਾ ਫ਼ 1988 ਦੇ ਰੋ ਡ-ਰੇ ਜ਼ ਕੇਸ ਦੇ ਨਾਲ ਸ ਧਤ ਹੈ ਜਿਸ ਵਿੱਚ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌ ਤ ਹੋ ਗਈ ਸੀ। ਇਸ ਮਾਮਲੇ ਵਿੱਚ ਪਹਿਲਾਂ,ਪੰਜਾਬ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਜਾਣਬੁਝ ਕੇ ਸੱ ਟ ਪਹੁੰਚਾਉਣ ਲਈ ਦੋ ਸ਼ੀ ਮੰਨਦਿਆਂ 3 ਸਾਲ ਦੀ ਸ ਜ਼ਾ ਸੁਣਾਈ ਸੀ ਪਰ ਸੁਪਰੀਮ ਕੋਰਟ ਨੇ ਸਿ ਰਫ਼ 1,000 ਰੁਪਏ ਦੇ ਜੁਰ ਮਾਨੇ ਨਾਲ ਛੱਡ ਦਿੱਤਾ ਸੀ।
ਪਟੀਸ਼ਨਰ ਨੇ ਸੁਪਰੀਮ ਕੋਰਟ ਦੇ ਇਹਨਾਂ ਪੁਰਾਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।ਸੁਪ ਰੀਮ ਕੋਰਟ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਖਿਲਾ ਫ਼ ਰੋਡ ਰੇਜ ਮਾਮਲੇ ਵਿੱਚ ਸੁਣਵਾਈ ਹੋਵੇਗੀ।