India International Punjab

ਓਮਾਨ ਨੇ ਭਾਰਤ ਸਣੇ 24 ਦੇਸ਼ਾਂ ਦੇ ਯਾਤਰੀ ਜਹਾਜ਼ਾਂ ’ਤੇ ਲਾਈ ਪਾਬੰਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਓਮਾਨ ਨੇ 24 ਦੇਸ਼ਾਂ ਤੋਂ ਯਾਤਰੀ ਜਹਾਜ਼ਾਂ ਦੇ ਦੇਸ਼ ਵਿਚ ਦਾਖਲੇ ਲਈ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਵੀ ਸ਼ਾਮਿਲ ਹਨ। ਇਹ ਫੈਸਲਾ ਕਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਲਿਆ ਗਿਆ ਹੈ।