The Khalas Tv Blog India ਪੰਜਾਬ ਫੇਰੀ : ਸਰਬਉੱਚ ਅਦਾਲਤ ਕਰੇਗੀ PM ਮੋਦੀ ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਸੁਣਵਾਈ
India Punjab

ਪੰਜਾਬ ਫੇਰੀ : ਸਰਬਉੱਚ ਅਦਾਲਤ ਕਰੇਗੀ PM ਮੋਦੀ ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲਾਂ ਤੋਂ ਬਾਅਦ ਦੇਸ਼ ਦੀ ਸਰਬਉੱਚ ਅਦਾਲਤ ਇਸ ਮਾਮਲੇ ਦੀ ਕੱਲ੍ਹ ਸੁਣਵਾਈ ਕਰੇਗੀ। ਅਦਾਲਤ ਨੇ ਸੀਨੀਅਰ ਵਕੀਲ ਮਨਿੰਦਰ ਸਿੰਘ ਨੂੰ ਹੁਕਮ ਦਿੱਤੇ ਹਨ ਕਿ ਉਹ ਪਟੀਸ਼ਨ ਦੀ ਇੱਕ-ਇੱਕ ਕਾਪੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਾਰੀ ਕਰਨ।

Exit mobile version