ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਅਤੇ ਆਖ਼ਰੀ ਦਿਨ ਹੈ। ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਪੇਸ਼ ਕੀਤੇ ਗਏ ਹਨ।
