The Khalas Tv Blog India ਜੰਮੂ ਦੇ ਊਧਮਪੁਰ ‘ਚ ਧਮਾ ਕਾ, ਇੱਕ ਦੀ ਮੌ ਤ
India

ਜੰਮੂ ਦੇ ਊਧਮਪੁਰ ‘ਚ ਧਮਾ ਕਾ, ਇੱਕ ਦੀ ਮੌ ਤ

‘ਦ ਖ਼ਾਲਸ ਬਿਊਰੋ : ਜੰਮੂ ਦੇ ਖੇਤਰ ਊਧਮਪੁਰ ਸ਼ਹਿਰ ਦੇ ਸਲਾਥੀਆ ਚੌਕ ਵਿੱਚ ਅੱਜ ਦੁਪਹਿਰ ਨੂੰ ਇੱਕ ਸ਼ੱ ਕੀ ਧਮਾਕਾ ਹੋਇਆ ਹੈ। ਇਸ ਦੀ ਲਪੇਟ ‘ਚ ਆਉਣ ਕਾਰਨ ਇਕ ਦੀ ਮੌ ਤ ਹੋ ਗਈ ਹੈ ਜਦਕਿ 14 ਜ਼ਖ ਮੀ ਹੋ ਗਏ ਹਨ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ, ਸੈਨਾ ਅਧਿਕਾਰੀ ਅਤੇ ਜਵਾਨ ਵੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
Exit mobile version