India Others

ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਾਲੇ ਮੁੱ ਠ ਭੇ ੜ, ਇੱਕ ਅੱ ਤਵਾ ਦੀ ਢੇਰ

ਦ ਖ਼ਾਲਸ ਬਿਊਰੋ : ਜੰਮੂ ਕਸ਼ਮੀਰ ਦੇ ਬਾਰਾਮੂਲਾ ਜਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤ ਵਾ ਦੀਆਂ ਵਿਚਕਾਰ ਅੱਜ ਮੁਕਾ ਬਲੇ ਦੌਰਾਨ ਲਸ਼ ਕਰ-ਏ-ਤੋਇਬਾ ਦਾ ਕਮਾਂ ਡਰ ਯੂਸ ਫ਼ ਕਾਂਤਰੂ ਮਾ ਰਿਆ ਗਿਆ। ਜਾਣਕਾਰੀ ਮੁਤਾਬਿਕ ਪੁਲਿਸ ਤੇ ਸੁਰੱਖਿਆ ਬਲਾਂ ਦੀ ਟੀਮ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤ ਵਾ ਦੀਆਂ ਵੱਲੋਂ ਗੋ ਲੀ ਬਾਰੀ ਕੀਤੀ ਗਈ।

ਦੱਸ ਦਈਏ ਕਿ ਸੁਰੱਖਿਆ ਬਲਾਂ ਤੇ ਅੱਤ ਵਾ ਦੀਆਂ ਵਿਚਾ ਲੇ ਇਹ ਮੁਕਾ ਬ ਲਾ ਬਾਰਾਮੂਲਾ ਦੇ ਮਾਲਵਾਹ ਇਲਾਕੇ ‘ਚ ਹੋ ਰਿਹਾ ਹੈ। ਮੁਕਾ ਬਲੇ ਦੌਰਾਨ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖ਼ ਮੀ ਹੋ ਗਏ। ਇਸ ਦੌਰਾਨ ਇੱਕ ਨਾਗਰਿਕ ਦੇ ਜ਼ ਖ਼ਮੀ ਹੋਣ ਦੀ ਵੀ ਸੂਚਨਾ ਸਾਹਮਣੇ ਆਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਵੀ ਜ਼ ਖਮੀ ਹੋਏ ਹਨ।

ਅਧਿਕਾਰੀ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਮਾਲਵਾਹ ਇਲਾਕੇ ‘ਚ ਅੱਤ ਵਾ ਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ।  ਉਨ੍ਹਾਂ ਨੇ ਕਿਹਾ ਕਿ ਅਤਿ ਵਾਦੀਆਂ ਵਲੋਂ ਸੁਰੱਖਿਆ ਬਲਾਂ ‘ਤੇ ਗੋ ਲੀ ਬਾਰੀ ਕਰਨ ਤੋਂ ਬਾਅਦ ਕਾਰਵਾਈ ਮੁਕਾ ਬਲੇ ‘ਚ ਬਦਲ ਗਈ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਕਿਹਾ, ‘ਬਾਰਾਮੂਲਾ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਯੂਸਫ਼ ਕਾਂਤਰੂ ਮਾ ਰਿਆ ਗਿਆ। ਕਾਂਤਰੂ ਨਾਗਰਿਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਹੱ ਤਿਆ ਦੀਆਂ ਕਈ ਘਟ ਨਾ ਵਾਂ ਵਿੱਚ ਸ਼ਾਮਲ ਸੀ।