India Punjab

ਪੰਜਾਬ ਚੋਣ ਨਤੀਜੇ ਦਾ ਅੰਦਾਜ਼ਾ ਕੋਈ ਜੋਤਸ਼ੀ ਹੀ ਲਾ ਸਕਦੈ 

ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਬਿਆਲ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਚੋਣ ਨਤੀਜਿਆਂ ਦਾ ਅਨੁਮਾਨ ਕੋਈ ਜੋਤਸ਼ੀ ਹੀ ਲਾ ਸਕਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਆਸ਼ਾਵਾਦੀ ਹੈ।